badmashi shayari in punjabi 2024 | ਪੰਜਾਬੀ ਵਿੱਚ ਬਦਮਾਸ਼ੀ ਸ਼ਾਇਰੀ
Friends, today we are going to share Badmashi Shayari In Punjabi with you, we hope you will like this shayari very much. You must also share this Punjabi Badmashi Shayari with your friends.
ਦੋਸਤੋ ਜੇਕਰ ਤੁਸੀਂ ਵੀ ਆਪਣੇ Whatsapp ਤੇ ਘੈਂਟ ਪੰਜਬੀ ਸਟੇਟਸ Shayari ਲਾਉਣ ਲਈ Badmashi Shayari in Punjabi ਦੀ ਭਾਲ ਕਰਦੇ ਹੋ ਇਥੇ ਤਕ ਪਹੁੰਚੇ ਹੋ ਤਾਂ ਤੁਸੀਂ ਬਿਲਕੁਲ ਸਹੀ ਜਗ੍ਹਾ ਤੇ ਆਏ ਹੋ। ਤੁਸੀਂ ਇਥੋਂ ਘੈਂਟ ਪੰਜਬੀ ਸਟੇਟਸ ਸ਼ਾਇਰੀ ਨੂੰ Download ਕਰਕੇ ਆਪਣੇ Whatsapp Status ਤੇ Share ਕਰ ਸਕਦੇ ਹੋ।
Table of Contents
Badmashi Shayari In Punjabi | ਪੰਜਾਬੀ ਵਿੱਚ ਬਦਮਾਸ਼ੀ ਸ਼ਾਇਰੀ
Punjabi Shayari Attitude Badmashi | ਪੰਜਾਬੀ ਸ਼ਾਇਰੀ ਰਵੱਈਆ ਬਦਮਾਸ਼ੀ
Badmashi Shayari In Punjabi Language | ਪੰਜਾਬੀ ਭਾਸ਼ਾ ਵਿੱਚ ਬਦਮਾਸ਼ੀ ਸ਼ਾਇਰੀ
You May Also Like This
Punjabi Love Shayari 2 Lines | ਪੰਜਾਬੀ ਲਵ ਸ਼ਾਇਰੀ 2 ਲਾਈਨਾਂ
Shayari On Maa In Punjabi | पंजाबी में माँ पर शायरी
Badmashi Status In Punjabi | ਪੰਜਾਬੀ ਵਿੱਚ ਬਦਮਾਸ਼ੀ ਸਟੇਟਸ
ਅੱਗ punjabi status badmashi | ▶ਪੰਜਾਬੀ ਸਟੇਟਸ ਬਦਮਾਸ਼ੀ
Attitude Status in Punjabi (ਪੰਜਾਬੀ ਸਟੇਟਸ attitude) 2023 – 2024
Att Punjabi Attitude Status
- ਨਾ ਪਿੰਡ ਵਿਚ ਮਸ਼ਹੂਰ ਨਾ ਦਿਲ ਵਿੱਚ ਗਰੂਰ , ਮਾਣ ਕਰਦੇ ਆ ਮਾਪੇ ਪੁਤ ਸਾਡਾ ਬੁਰੇ ਕੰਮਾਂ ਤੋਂ ਦੂਰ .
- ਸ਼ੋਕ ਤਾ ਮੇਰੇ ਵੀ 👌 ਸਿਰੇ ਦੇ ਨੇ…ਪਰ ਜੋ ਮਾਪਿਆਂ ਦਾ 💕 ਦਿਲ ਦੁੱਖਾਵੇ ਉਹ ਸ਼ੋਕ Rakhdi ਨੀ ਮੈ..
- ਆਪਣਿਆਂ ਨਾਲ ਬਿਤਾਈਆਂ ਘੜੀਆਂ ਦੇ ਕਦੀ ਸੈੱਲ ਨਹੀਂ ਮੁੱਕਿਆ ਕਰਦੇ
- ਕਿਨਾਰੇ ਤੋਂ ਕੌਣ ਸਿੱਪੀਆਂ ਚੁੱਕ ਕੇ ਭੱਜ ਗਿਆ ਅਜਿਹੀਆਂ ਗੱਲਾਂ ਨੂੰ ਸਮੁੰਦਰ ਨਹੀਂ ਗੌਲਦੇ
- ਸ਼ੀਸ਼ੇ ਉੱਤੇ ਧੂੜ੍ਹਾਂ ਜੰਮੀਆਂ ਕੰਧਾਂ ਝਾੜੀ ਜਾਂਦੇ ਨੇ , ਜਿਲਦਾਂ ਸਾਂਭੀ ਜਾਂਦੇ ਨੇ ਝੱਲੇ ਵਰਕੇ ਪਾੜੀ ਜਾਂਦੇ ਨੇ
- ਯਕੀਨ ਰੱਖੋ ਜੋ ਤੁਹਾਡੀ ਕਿਸਮਤ ਵਿਚ ਹੈ ਉਹ ਤੁਹਾਨੂੰ ਹੈ ਮਿਲੇਗਾ
- ਜਿਸ ਤੇ ਸਾਰੇ ਵਿਸ਼ਿਆਂ ਨੂੰ ਸੰਭਾਲਣ ਦੀ ਜਿੰਮੇਵਾਰੀ ਹੁੰਦੀ ਹੈ ਉਹ ਕਾਪੀ ਅਕਸਰ ਰਫ ਬਣ ਜਾਂਦੀ ਹੈ
- ਗੱਲਾਂ ਕਰਨੇ ਨੂੰ ਦੁਨੀਆਂ ਸ਼ੇਰ ਹੁੰਦੀ ਆ ਬੀਤੇ ਆਪਣੇ ਤੇ ਤਕਲੀਫ ਤਾਂ ਫੇਰ ਹੁੰਦੀ ਆ
- ਗ਼ਲਤਫਹਿਮੀਆਂ ਦੇ ਸਿਲਸਿਲੇ ਅੱਜ ਕਲ ਇੰਨੇ ਦਿਲਚਸਪ ਹਨ ਕਿ ਹਰ ਇੱਟ ਸੋਚਦੀ ਹੈ ਕਿ ਕੰਧ ਮੇਰੇ ਤੇ ਟਿਕੀ ਹੈ
- ਚੁਸਤ ਚਲਾਕੀਆਂ ਨੀ ਆਉਂਦੀਆਂ ਪਰ ਫੜ ਜਰੂਰ ਲਈ ਦੀਆ
- ਜਿਸ ਦਿਨ ਸਾਦਗੀ ਸ਼ਿੰਗਾਰ ਹੋ ਜਾਵੇਗੀ ਉਸ ਦਿਨ ਸ਼ੀਸ਼ੇ ਦੀ ਵੀ ਹਾਰ ਹੋ ਜਾਵੇਗੀ
- ਅੰਸੀਂ ਲੰਡਰ ਈ ਚੰਗੇ ਆਂ, ਸ਼ਰੀਫਾਂ ਵਾਲੇ ਡਰਾਮੇ ਨੀ ਹੁੰਦੇ…. ਸ਼ੌਂਕ ਨਾਲ ਗੇੜੀ ਮਾਰਨ ਵਾਲੇ ਸਾਰੇ ਰਾਝੇਂ ਨੀ ਹੁੰਦੇ…
- ਜਿਹਨਾਂ ਦੀ ਫਿਤਰਤ ਵਿੱਚ ਦਗਾ ਉਹ ਕਦੇ ਵਫਾਵਾਂ ਨਹੀਂ ਕਰਦੇ ਜੋ ਰੁੱਖ ਜਿਆਦਾ ਉੱਚੇ ਨੇ ਉਹ ਕਿਸੇ ਨੂੰ ਛਾਵਾਂ ਨਹੀਂ ਕਰਦੇ
- ਖੁਸ਼ੀਆਂ ਤਕਦੀਰ ਵਿੱਚ ਹੋਣੀਆਂ ਚਾਹੀਦੀਆਂ ਨੇ…ਤਸਵੀਰ ਵਿੱਚ ਤਾਂ ਹਰ ਕੋਈ ਮੁਸਕੁਰਾ ਲੈਂਦਾ..
- ਸਫਲਤਾ ਦੇ ਲਈ ਪਾਣੀ ਨਾਲ ਨਹੀ ਪਸੀਨੇ 😰ਨਾਲ ਨਹਾਉਣਾ ਪੈਦਾ ਏ..
- ਜਦੋਂ ਲਾਈਦੀ ਏ ਗੱਲ ਸਿੱਦੀ ਧੁਰ ਲਾਈਦੀ , ਗੱਲ ਕਰਦਾ ਜਮਾਨਾ ਐਨੀ ਠੁੱਕ ਪਾਈਦੀ.
- ਨਜ਼ਰਾਂ ਨਜ਼ਰਾਂ ਦਾ ਫਰਕ ਆ ਸੱਜਣਾ✌🏼 ਕਿਸੇ ਨੂੰ ਜ਼ਹਿਰ🧪ਲਗਦੇ ਆਂ ਤੇ ਕਿਸੇ ਨੂੰ ਸ਼ਹਿਦ
- ਖੁਸ਼ ਹਾਂ, ਆਪਣੀ ਛੋਟੀ ਜਿਹੀ ਜਿੰਦਗੀ ਵਿੱਚ ਸੱਚੀ ਸਫਲਤਾ ਨਾਲ ਗਤੀ ਧੀਮੀ ਜਰੂਰ ਹੈ ਪਰ ਜਿੰਨੀ ਵੀ ਹੈ ਆਪਣੇ ਜ਼ਮੀਰ ਦੇ ਨਾਲ ਤਾਂ ਹੈ…
- ਪਿਆਰ ਕਰਨ ਵਾਲਿਆ ਦੇ ਦੀਵਾਨੇ ਆ ਮਿਠਿਆ, ਚੇਲੇ ਕੱਲ ਵੀ ਨਹੀ ਸੀ ਤੇ ਉਸਤਾਦ ਅੱਜ ਵੀ ਨਹੀ,
- ਰਹਿਣਾ ਤਾਂ ਜੱਗ ਤੇ ਕਿਸੇ ਨੇ ਵੀ ਨਹੀ, ਪਤਾ ਨਹੀਂ ਫਿਰ ਵੀ ਲੋਕ ਐਨੀਆਂ ਆਕੜਾਂ ਕਾਹਤੋਂ ਚੁੱਕੀ ਫਿਰਦੇ ਨੇ ।
- ਚੱਲ ਮੰਨਿਆ ਅਸੀਂ ਬੁਰੇ ਸੀ , ਪਰ ਤੂੰ ਹੀ ਚੰਗੀ ਬਣ ਕੇ ਦਿਖਾ ਜਾਂਦੀ
- ਜ਼ਿੰਦਗੀ ਮੁਸ਼ਕਿਲ ਏ ਹਰ ਮੋੜ ਤੇ ☝️ ਜਿੱਤ✊ ਮਿਲਦੀ ਏ ਹਮੇਸ਼ਾ ਆਪਣੇ ਜੋਰ💪 ਤੇ… 👍
- ਸਿਧੇ ਸਾਧੇ ਬੰਦੇ ਆ ,ਲੋਕੀ ਕਹਿੰਦੇ Attitude ਬੜਾ ,
ਸੱਚੀ ਗੱਲ ਮੂੰਹ ਤੇ ਕਹਿੰਦੇ ਆ , ਲੋਕੀ ਕਹਿੰਦੇ Rude ਬੜਾ !! - ਸਰਦਾਰੀ ਯਾਰਾ ਦੀ ਮਸ਼ਹੂਰ ਹੇ
ਵਿਰਸੇ ਚ ਮਿਲੀ ਹੇ ਤੇ ਸਾਡਾ ਕਿ ਕਸੂਰ ਹੈ !! - ਇੱਕ ਦਿਨ ਢਲ ਜਾਣੀ, ਜ਼ਿੰਦਗੀ ਦੀ ਰਾਤ ਵੇ
ਮਿੱਟੀ ਦੀਆਂ ਮੂਰਤਾਂ ਦੀ , ਮਿੱਟੀ ਏ ਔਕਾਤ ਵੇ !! - ਸ਼ੇਰਾਂ🦁 ਦੇ ਵਾਂਗੂ ਸਾਡੇ ਰਹਿੰਦੇ ਹੋਂਸਲੇ👍 ਬੁਲੰਦ ਆ
ਮਸਤੀ ਚ ਰਹਿਣਾ ਸਾਡੀ ਆਪਣੀ👆 ਪਸੰਦ ਆ !! - ਅਥਰੀ ਏ #ਟੋਰ ਨਾਲੇ ਪੂਰੀ ਏ #ਤਬਾਹੀ !!
ਲੋਕੀ #Att ਕਰਾਉੰਦੇ ਆਪਾ ਧੰਨ ਧੰਨ ਕਰਾਈ
Attitude Punjabi Status
- ਉਂਝ?#DeSi ਜਿਹੇ?ਸ਼ੋਕ ਪੂਰੇ?#Ghaint ਸੋਹਨੀਏ,<
?ਕਹਿੰਦੇ ਸਾਨੂੰ ⛏#ਪਿੰਡਾਂ_ਵਾਲੇ?j@tt ਸੋਹਣੀਏ.. - ਕਹਿੰਦੀ?? ਲੱਗਦਾ ਐ ਮੈਨੂੰ ਬੜਾ?? #ATT ਸੋਣਿਆ,,??
ਉਤੋ ਮਹਿਕਮਾ? ਵੀ ਕੱਬਾ ਤੇਰਾ?? JATT?? ਸੋਣਿਆ… - ਕਤੀੜਾ ਨਾਲ ਯਾਰਾਨੇ ਲਾ ਕੇ ਸ਼ੇਰ ਨੀ ਡੱਕੀ ਦੇ ਜੇ ਬੰਦਾ ਅੱਗੋ ਚੁੱਪ ਹੋਵੇ ਭੁਲੇਖੇ ਨੀ ਰੱਖੀ ਦੇ
- ਚਿਹਰੇ ਦੀ ਖਾਮੋਸ਼ੀ ਤੇ ਨਾ ਜਾ ਸੱਜਣਾ ਸਵਾਹ ਦੇ ਥੱਲੇ ਹਮੇਸ਼ਾ ਅੱਗ ਦਬੀ ਹੁੰਦੀ ਏ
- ਸਾਡੀਆਂ ਬੁਰਾਈਆਂ ਦਾ ਸ਼ੋਰ ਹਰ ਜਗਾ ਹੈ ਤੂੰ ਦੱਸ ਤੇਰੇ ਸੁਣਨ ਚ ਕੀ ਆਇਆ
- ਅਸੀ ਹੀ ਸਿਖਾਿੲਆ ਤੈਨੂੰ ਤੀਰ ਫੜਣਾ ਪੁੱਤ ਸਾਨੂੰ ਹੀ ਨਿਸ਼ਾਨੇ ਉਤੇ ਰੱਖੀ ਫਿਰਦਾ
- ਹੱਸਣ ਖੇਡਣ ਆਏ ਆ ਜਿੰਦੇ ਕੋਈ ਮੁਕਾਬਲਾ ਕਰਨ ਥੋੜ੍ਹੀ
- ਅਸੀਂ ਬਦਲੇ ਨੀ ਮਿੱਤਰਾ ਬੱਸ ਸੁਧਾਰ ਕੀਤੇ ਨੇ , ਕੁੱਝ ਲੋਕ ਜੋੜੇ ਆ ਤੇ ਬੜੇ ਹੀ ਜਿੰਦਗੀ ਤੋਂ ਬਾਹਰ ਕੀਤੇ ਨੇ
- End ਤੇ ਆਕੇ ਜਿੱਤੀਏ ਬਾਜੀ ਹਾਰੀ ਨੂੰ , ਤਾਂਹੀ ਲੋਕੀ ਤਰਸਣ ਸਾਡੀ ਯਾਰੀ ਨੂੰ
- ਸ਼ੌਕੀਨੀ ਵਿੱਚ ਰਹਿੰਦੇ ਆ ਸਕੀਮਾਂ ਵਿੱਚ ਨਹੀਂ, ਰੋਹਬ ਜਿੰਦਗੀ ਚ ਰੱਖੀਦਾ ਡਰੀਮਾ ਵਿੱਚ ਨਹੀਂ
- ਸੱਚ ਬੋਲਣਾ ਤਾਂ ਦੂਰ ਅੱਜ ਕੱਲ੍ਹ ਤਾਂ ਲੋਕ ਸੱਚ ਸੁਣਨਾ ਵੀ ਪਸੰਦ ਨਹੀ ਕਰਦੇ….!!!
- “ਜਿੰਦਗੀ ਜਿਉਣ ਦਾ ਐਸਾ ਅੰਦਾਜ ਰੱਖੋ, ਜੋ ਤੁਹਾਨੂੰ ਨਾ ਸਮਝੇ,ਓਹਨੂੰ ਨਜ਼ਰਅੰਦਾਜ ਰੱਖੋ।”
- ਦਿਲ ਉਥੇ ਹੀ ਦੇਈਏ, ਜਿੱਥੇ ਅਗਲਾ ਕਦਰ ਕਰਨੀ ਜਾਣੇ…
ਮਤਲਬ ਨੂੰ ਜੀ ਜੀ ਹੁੰਦੀ ਏ - ਔਖੇ ਵੇਲੇ ਯਾਰ ਦਾ .. 4 ਦਿਨਾ ਦੇ ਪਿਆਰ ਦਾ .. ਪਤਾ ਲੱਗ ਹੀ ਜਾਂਦਾ ਹੈ !
- ਜੋ ਔਕਾਤ ਦੀ ਗੱਲ ਕਰਦੇ ਨੇ….????….ਅੱਜ ਕੱਲ Jio ਸਿਮ ਲੈੰਦੇ ਦੇਖੇ ਨੇ
- ਸਾਡੀ ਮਾੜੀ ਮੋਟੀ ਗੱਲ ਨੂੰ ਤੁਸੀ ਚੱਕੀ ਜਾਦੇਂ ਓ…ਰੀਸ ਵੀ ਸਾਡੀ ਈ ਕਰਦੇ ਓ ਤੇ ਸਾਡੇ ਤੋਂ ਹੀ ਮੱਚੀ ਜਾਦੇਂ ਓ…
- Munde 👬 ਤਾ Jatti 💁 ਦੀ Look 😍 ਤੇ ਬੜੇ ਮਰਦੇ ਨੇ, ਪਰ ਮੈਨੂੰ 💁 ਤੇਰੇ 👦 ਵਾਂਗ ਜਨੇ-ਖਨੇ 👤 ਨੂੰ ਦਿਲ ❤ ਚ ਰੱਖਣ ਦੀ ਆਦਤ ਨਈ.
- ਮਾਣ ਮੈਂ ਕਰਦਾ ਨੀ ਤੇ ਤੈਨੂੰ ਕਰਨ ਨੀ ਦੇਣਾ , ਤੂੰ ਦੇਸੀ ਈ ਸੋਹਣੀ ਲੱਗਦੀ ਫੁਕਰੀ ਮੈਂ ਤੈਨੂੰ ਬਣਨ ਨੀ ਦੇਣਾ
- ਅਸੀ ਤਾ ਲੱਤਾ ਬਾਹਾ ਤੋਡ਼ਨ ਜੋਗੇ ਆ ਆਹ ਦਿਲ ਦੁਲ ਨੀ ਟੁੱਟਦੇ ਸਾਡੇ ਤੋ
- ਜੇ ਤੂੰ 👉🏻 ਕੁੜੀ 💃🏻 ਏ #ਸ਼ੌਕੀਨ ਬਿੱਲੋਂ ਸ਼ਹਿਰ 🏘 ਦੀ ,
ਮੁੰਡਾ #ਪਿੰਡ 🛤 ਦਾ ਰਕਾਨੇ ਮੈਂ ਵੀ #ATT 👌🏻 ਦਾ . - ਤੇਰੀ ਗੱਲ ਮਿੱਤਰਾ #att ਤੇ ਅਾ ਕੇ ਮੁੱਕ😶ਜਾਂਦੀ ਅਾ..
👉ਤੇ ਸਾਡੀ ਤਾਂ 🌄ਸ਼ੁਰਵਾਤ ਹੀ #end ਤੋਂ ਹੁੰਦੀ ਅਾ - ਕਹਿੰਦੀ TuSi 🙍ਬਾਹਲੀ #Att ਕਰਾਂਦੇ ੳ ___
☺ਮੈਂ KeHa ___ #👬VehLa ਬੰਦਾ ਹੋਰ ਕਰ ਵੀ ਕੀ ਸਕਦਾ_ - ਚੁੱਪ🤐 ਰਹਿ ਕੇ ਦਾਨ ਕੀਤਾ ਰੂਹ ਨੂੰ ਰਜ਼ਾਉਂਦਾ ਏ🤗 ਰੌਲਾ ਪਾ📣 ਅਹਿਸਾਨ ਕੀਤਾ ਫਿੱਟੇ ਮੂੰਹ 🤓😐ਕਹਾਉਂਦਾ ਏ.
- ਸਫ਼ਾਰਿਸ਼ਾਂ🙏ਦੀ ਜ਼ਰੂਰਤ ਹੋਰਾਂ ਲੋਕਾਂ 👫 ਨੂੰ ਪੈਂਦੀ ਆ ਸਾਡੀ ਤਾਂ ਅੜੀ✊ਹੁੰਦੀ ਆ🙂
- ਥੋੜਾ ਬਹੁਤਾ _ਰੋਹਬ😎 ਤਾਂ ਜਰੂਰ ☝ _ਰੱਖੂਗੀ👑 ਵੇ _ਸਾਕ💁 ਪੰਦਰਾਂ _ਜੱਟੀ👸 ਨੇ ਮੋੜੇ
- kisMaT nal ਲੜਨ 😎 ਦਾ ਜਿਗਰਾ ਰੱਖਦੀ aw jaTti 🙅 ohnÁ chO nhi 😏 ਜਿਹੜੇ ਧੂੰਏ ਨੂੰ ਧੁੰਦ ਸਮਝ ਕੇ ਕੋਟੀਆਂ 😝ਪਾਈ fiRde aw
- ਵੈਰੀਆਂ 😠 ਲਈ ਹਮੇਸ਼ਾ 😊 ਆਪਣਾ ✌ ਇਕੋ ਈ ਜਵਾਬ 😃 ਆ 😉 ਜੇ ਤੁਸੀ 👊 ਨੀ ਸਿੱਧੇ 😡 ਪੁੱਤ 😏 ਦਿਮਾਗ ਆਪਣਾ 💪 ਵੀ ਖਰਾਬ ਆ
- ਜੇ ਤੇਰੇ ___ਯਾਰ 👬 ਤੇਰੀ #__ਸ਼ਾਨ 😎 ਨੇ ਤਾਂ.. ਮੇਰੀਆਂ ਸਹੇਲੀਆਂ 👭 ਮੇਰੀ __ਜਾਨ 💕 ਨੇ.
- ਤੂੰ ਵੀ ਕਰੇ ਮੈਂਨੂੰ 👫 ਪਿਆਰ ਪਰ ਕਰਦਾ ਨੀ show ਵੇ 😘💏 ਇਸ਼ਕ ਦੇ 💖 ਮਾਮਲੇ 😍 ਚ ਕਾਤੋ ਏ slow ਵੇ
- ਕੁੜੀ 🙅 ਸੋਹਣਿਆ ਲੂਡੋ 🎲 ਦੀ Game ਵਰਗੀ , ਡੰਗ 🐍ਮਾਰਦੀ 99 🎯 ਤੇ ਜਾ ਕੇ..
- ਚੰਗੀ ਹਾਂ ਤਾ ਬਹੁਤ ਚੰਗੀ ਆ , ਬੁਰੀ ਆ ਤਾਂ ਫਿਰ ਸਭ ਤੋਂ ਬੁਰੀ ਆ ।।।
Ghaint Punjabi Attitude Status | ਪੰਜਾਬੀ ਰਵੱਈਆ ਸਥਿਤੀ
- ਮੁਹੱਬਤ ਵਿੱਚੋ ਹਾਰੇ ਆ ਹੁਣ ਨਾਮ ਤਾਂ ਬਣਾਉਣਾ ਪਊ , ਕਿੰਨੀ ਸੀ ਕਾਬਲਿਅਤ ਉਹਨੂੰ ਅਹਿਸਾਸ ਤਾਂ ਕਰਾਉਣਾ ਪਊ ..
- Nature ਤੋਂ ਭਾਵੇਂ ਆ ਮੈਂ #Down_to_earth ਪਰ ਐਨੀ ਵੀ Down ਮੇਰੀ ਸੋਚ ਨੀ
- ਖੂੰਝਿਆਂ ਦੇ ਨਾਲ 👋 ਲਾਕੇ ਰੱਖਤਾ 🐅 ਜਿਹੜਾ ਮਾਰਦਾ ਸੀ ਛਾਲਾਂ ਪੁੱਠੀਆਂ
- ਕੁੱਝ ਪੰਨੇ ਕੀ ਫਟੇ ਜ਼ਿੰਦਗੀ ਦੀ ਕਿਤਾਬ ਦੇ,, ਲੋਕਾਂ ਨੇ ਸਮਝਿਆਂ ਸਾਡਾ ਦੌਰ ਹੀ ਖਤਮ ਹੋ ਗਿਆ..!!
- ਅਸੀਂ ਜਮਾਨੇ ਵੱਲ ਕਦੇ ਖਿਆਲ ਨੀ ਕਰਦੇ,ਜਿੱਥੇ ਜਮੀਰ ਨਾ ਮੰਨੇ, ਉੱਥੇ ਸਲਾਮ ਨੀ ਕਰਦੇ..
- ਪੈਸੇ ਦਾ ਸਭ ਤੋਂ ਯਾਦਾ ਘਮੰਡ ਉਸਨੂੰ ਹੀ ਹੁੰਦਾ ਹੈ ਜਿਸਨੇ ਧੋਖੇ ਨਾਲ ਪੈਸਾ ਕਮਾਇਆ ਹੋਵੇ।
- ਦਿਲ ਤਾ ਬੜਾ ਕਰਦਾ ਕਿ ਤੇਰੇ ਨਾਲ ਗੱਲ ਕਰਾ .. ਪਰ ਤੇਰੀ ਆਕੜ ਹੀ ਨਹੀਂ ਮੁਕਦੀ…
- ਪੈਸੇ ਦਾ ਤਾਂ ਪਤਾ ਨਹੀ..ਪਰ ਕੁੱਝ ਥਾਂਵਾ ਤੇ ੲਿਜਤ ੲਿੰਨੀ ਕਮਾੲੀ ਹੈ ਕੀ ੳੁੱਥੇ ਨਾਮ ਨਾਲ ਪੈਸੇ ਵਾਲੇ ਕੰਮ ਹੁੰਦੇ ਅਾ
- ਪਹਿਲੇ ਛੋਟੇ ਸੀ ਤਾਂ ਦਿੱਲ ਸਾਫ ਤੇ ਕੱਪੜੇ ਮੈਲੇ ਹੁੰਦੇ ਸੀ ….ਹੁਨ ਵੱਡੇ ਕੀ ਹੋ ਗਏ ਤਾ ਕੱਪੜੇ ਸਾਫ ਤੇ ਦਿੱਲ ਮੈਲੇ ਹੋ ਗਏ ਨ
ਸੋਚ ਸਮਝ ਕੇ ਹੀ ਕਿਸੇ ਨਾਲ ਰੁੱਸਿਆ ਕਰੋ ਕਿਉਂਕਿ ਅੱਜਕਲ ਮਨਾਉਣ ਦਾ ਰਿਵਾਜ ਖਤਮ ਹੋ ਗਿਆ ਹੈ
Best Quotes About Punjabi Attitude Status | ਪੰਜਾਬੀ ਰਵੱਈਏ ਦੀ ਸਥਿਤੀ ਬਾਰੇ ਸਭ ਤੋਂ ਵਧੀਆ ਹਵਾਲੇ
- ਜਾਂ ਤਾਂ ਜੁਬਾਨ ਨਾ ਦੇਈਏ ਜਾਂ ਫਿਰ ਜਵਾਬ ਨਾ ਦੇਈ
- ਜ਼ਿੰਦਗੀ ਵਿਚ ਅਪਣਾਪਨ ਤਾਂ ਹਰ ਕੋਈ ਜਤਾਉਂਦਾ ਹੈ ਪਰ ਆਪਣਾ ਹੈ ਕੌਣ ਇਹ ਤਾਂ ਵਕ਼ਤ ਹੈ ਦਿਖਾਉਂਦਾ ਹੈ
- ਮਾਸੂਮ ਲੋਕ ਬੇਵਕੂਫ ਨਹੀਂ ਹੁੰਦੇ ਸਭ ਦਾ ਦਿਲ ਚੰਗਾ ਹੈ ਇਹ ਸੋਚਦੇ ਨੇ
- ਅਕਲਾਂ ਦੇ ਕੱਚੇ ਆਂ ਪਰ ਦਿਲ ਦੇ ਸੱਚੇ ਆਂ ਉਂਝ ਕਰੀਏ ਲੱਖ ਮਖੌਲ ਭਾਵੇਂ ਪਰ ਯਾਰੀਆਂ ਦੇ ਪੱਕੇ ਆਂ
- ਅੱਜ ਮਾੜਾ ਟਾਇਮ ਏ ਕੱਲ ਚੰਗਾ ਵੀ ਆਊਗਾ ਮੰਨਿਆ ਕੋਈ ਸਾਥ ਦੇਣ ਵਾਲਾ ਨਹੀਂ , ਪਰ ਰੱਬ ਕੋਈ ਨਾ ਕੋਈ ਰਾਸਤਾ ਜਰੂਰ ਦਿਖਾਊਗਾ
- ਭੇਜ ਕੌਈ ਵਿਚੌਲਾ👴 ਜੇ ਵਿਆਉਣਾ ਜੱਟੀ👸 ਨੂੰ ਰਫਲਾ ਦੀ ਛਾਵੇ ਨਹੀ ਅਉਣਾ ਨਾਰ ਨੇ
- ਕਿਹੜੀਆ ਤੂੰ ਨੱਡੀਆ 👩 ਦੀ ਗੱਲ ਕਰਦਾ ਵੇ ਤੇਰਾ ਅਸਲੀ ਜੱਟੀ 👸 ਨਾਲ ਬਾਹ ਨੀ ਪਿਆ💨
- ਬੇ ਕਹਿੰਦੀ ਪੁੱਤ ਲੜਨਾ ਨਹੀ
ਯਾਰ 👬 ਕਹਿੰਦੇ
Pahwe 22 ਇਕ ਵਾਰ ਹਾਂ ਤਾਂ ਕਰ ਸ਼ਹਿਰ ਚ ਤਾਂ ਕੀ
ਸਾਲੇ 📔ਰਾਸ਼ਣ ਕਾਰਡ ਚ ਵੀ ਨਹੀ ਲੱਭਣੇ - ਤੈਨੂੰ ਜਦ ਵੀ ਮੇਰੀ ਲੋੜ ਪਵੇ ਬੇिਫਕਰ ਹੋ ਕੇ ਵਾिਪਸ ਆ ਜਾਂਵੀਂ
ਅਸੀ ਸਾਰੀ िਜੰਦਗੀ ਯਾਦ ਰੱਖਾਂਗੇ ਜਦ ਮਰਜੀ ਗੇੜਾ ਲਾ ਜਾਂਵੀਂ - ਓਦੋਂ ਤੱਕ 😕ਜਿਉਣ ਦਾ ਮਜ਼ਾ 😉ਹੀ ਕੀ
ਜਦੋਂ ਤੱਕ 😉ਦੁਸ਼ਮਣ ਦੇ 💓ਸੀਨੇ ਵਿੱਚ 🔥ਅੱਗ ਨਾ ਬਲੇ😂😂😠😠