Punjabi Love Shayari ਪੰਜਾਬੀ ਲਵ ਸ਼ਾਇਰੀ, Welcome to my blog post, here i made some special Love Punjabi Shayari collection only for you. If Are searching for Punjabi Shayari Sad Love then this is the right blog post for your search.
In this post lots of topics will covered as Punjabi Love Shayari 2 Lines, Love Shayari In Punjabi For Girlfriend, Punjabi Love Shayari In Punjabi, Love Feeling Shayari In Punjabi and Many more.
These all Romantic Love Shayari In Punjabi are made with photos and images, You can easily Copy and also donwload the given images which you most. These all pictures are related to Love Shayri Punjabi and You can send these Pics to your Lovely Girlfriend.
punjabi love shayari ਆਪਣੇ ਕਿਰਦਾਰ ਤੋਂ ਹੀ ਮਹਿਕਦਾ ਹੈ “ਇਨਸਾਨ” ਚਰਿੱਤਰ ਨੂੰ ਪਵਿੱਤਰ ਕਰਨ ਲਈ, ਕੋਈ ਇੱਤਰ ਨਹੀਂ ਹੁੰਦਾ !!!
ਪ੍ਰਮਾਤਮਾ ਕੇਵਲ ਸਾਡੇ ਕਰਮ ਹੀ ਨਹੀਂ ਉਹਨਾਂ ਕਰਮਾਂ ਪਿੱਛੇ ਛਿਪੀ ਭਾਵਨਾ ਨੂੰ ਵੀ ਵੇਖਦਾ ਹੈ|
ਇਥੇ ਸਭ ਮੁਸਾਫਿਰ ਕਿਸੇ ਨਾ ਇਥੇ ਰਹਿਣਾ, ਆਪੋ ਆਪਣੀ ਵਾਟ ਮੁਕਾ ਕਿ ਸਭ ਨੂੰ ਮੁੜ ਨਾ ਪੈਣਾ.
ਮੈਂ ਨਹੀਂ ਮੁੱਕੀ ਜਦੋਂ ਤੱਕ ਮੁੱਕਿਆ ਨਹੀਂ ਮੈਂ
ਸਾਰੀਆਂ ਖੂਬੀਆਂ ਇਕ ਇਨਸਾਨ ਚ ਨਹੀਂ ਹੁੰਦੀਆਂ💯 ਕੋਈ ਸੋਹਣਾ ਹੁੰਦਾ ਹੈ ਤੇ ਕੋਈ ਵਫ਼ਾਦਾਰ
ਮੋਹੱਬਤ ਹੋਵੇ ਤਾਂ ਗਰੀਬ ਨਾਲ ਹੋਵੇ ਤੋਹਫੇ ਨਾ ਸਹੀ ਪਰ ਥੋਖੇ ਨਹੀ ਮਿਲਦੇ
ਅੱਖਾ ਵਿੱਚ ਭਾਵੇ ਰੜਕਾਂ ਮੈ ਕਈਆ ਦੇ ਪਰ ਚਾਹੁਣ ਵਾਲੇ ਖੁਸ਼ ਬਿਦੇ-ਬਿਦੇ ਦੇਖ ਕੇ….
ਬਣ ਤੇ ਸਹੀ ਤੂੰ ਖੁਦਾ ਮੇਰਾ….. ਇਬਾਦਤ ਨਾ ਕਰਾ ਤਾਂ ਕਾਫਰ ਆਖੀ.
ਗੱਲਾਂ ਕਰ ਮੇਰੇ ਨਾਲ ਮੈਨੂੰ ਤੇਰੀ ਚੁੱਪ ਤੰਗ ਕਰਦੀ ਆ
ਇੱਕ ਪਾਸੇ ਤਾਂ ਆਖੇਂ”ਸਬਰ ਦਾ ਫ਼ੱਲ ਮਿੱਠਾ ਹੁੰਦਾ” ਦੂਜੇ ਪਾਸੇ ਇਹ “ਵੱਖਤ ਕਿਸੇ ਦਾ ਇੰਤਜ਼ਾਰ ਨਹੀਂ ਕਰਦਾ” ਵਾਹ ਨੀਂ ਜ਼ਿੰਦਗੀਏ.. .
ਸੱਜਣਾਂ ਸਾਥ ਤਾ ਜ਼ਿੰਦਗੀ ਵੀ ਛੱਡ ਜਾਂਦੀ ਐ, ਫਿਰ ਇਨਸਾਨ ਕੀ ਚੀਜ਼ ਐ … ਸੋਹੀ
ਕਿਤਨੀ ਛੋਟੀ ਰਾਤੇ ਹੁਆ ਕਰਤੀ ਥੀ ਜਬ ਰੋਜ਼ ਬਾਤੇਂ ਹੁਆ ਕਰਤੀ ਥੀ….ਸੋਹੀ
ਅੱਖਾ ਭਰੀਆਂ ਨੇ ਜ਼ੁਬਾਨ ਚੁੱਪ ਏ ਤੇ ਰੂਹ ਚੀਕ ਰਹੀ ਏ, ਪਰ ਤੈਨੂੰ ਤਾਂ ਪਤਾ ਵੀ ਨਈਂ ਹੋਣਾ ਮੇਰੇ ਤੇ ਕੀ ਬੀਤ ਰਹੀ ਏ….ਸੋਹੀ
ਧੋਬੀ ਦਾ ਕੁੱਤਾ,, ਘਰ-ਦਾ ਨਾਂ ਘਾਟ ਦਾ,,,,,
ਅੱਖੀਆਂ ਚ ਚਿਹਰਾ ਤੇਰਾਬੁੱਲਾ ਤੇ ਤੇਰਾਂ ਨਾਂ ਸੋਹਣਿਆ ਤੂੰ ਐਵੇ ਨਾ ਡਰਿਆ ਕਰ ਕੌਈ ਨੀ ਲੈਂਦਾ ਤੇਰੀ ਥਾਂ ਸੋਹਣਿਆ.
ਕੁੱਝ ਖੇਸ ਰਿਸ਼ਮ ਜਿਹੀਆਂ ਤੰਦਾਂ ਦੇ ਕੁੱਝ ਝੁੰਡ ਮਿੱਟੀ ਦਿਆਂ ਪੈੜਾਂ ਦੇ?? ਮੇਰੀ ਜ਼ੁਬਾਨੋਂ ਸਦਾ ਬੋਲ ਨਿਕਲਣ ਚੰਨਾਂ ਵੇ ਤੇਰੀ ਖੈਰਾਂ ਦੇ??
ਜਿੱਤ ਲੈਂਦੀ ???ਸੀ ਦਿਲ ?ਗੱਲਾਂ ਚਾਰ ?ਕਰਕੇ,? ਕਮਲਾ ਜਿਹਾ? Ho gya Oss nu ਪਿਆਰ ?ਕਰਕੇ
ਦਿਲ ਵਿਚ ਉਛੱਲ ਰਹੇ ਤੁਫਾਨ ਨੂੰ ਦੇਖ”” ਖਾਮੋਸ਼ ਅੱਖਾਂ ਵਿਚਲਾ ਪਿਆਰ ਦੇਖ ਲੈ”” ਤੇਨੂੰ ਅਸੀਂ ਹਰ ਦੁਵਾ ਵਿਚ ਮੰਗਿਆ ਏ”” ਤੇਰੇ ਲਈ ਕੀਤਾ ਸਾਡਾ ਇੰਤਜਾਰ ਦੇਖ ਲੈ”
?ਲੜਾਈ ਕਰਕੇ ਤਾਂ ਜੰਗ ?ਜਿੱਤੀ ਜਾਂਦੀ ਆ ਪਰ ? ਦਿਲ ਤਾਂ?ਪਿਆਰ ਤੇ ?ਇੱਜਤ ਨਾਲ ?ਜਿੱਤੇ ਜਾਂਦੇ ਨੇ
ਤੇਰੇ ਹਰ ਇਕ ਪਲ ਨੂੰ ਮੈ ਅਪਣਾ ਬਣਾ ਲਵਾਂ, ਸਾਰੀ ਉਮਰ ਆਪਣੀ ਤੇਰੇ ਨਾ ਲਵਾ ਦਵਾਂ..!!
ਇੱਜ਼ਤਾਂ ਦੀ ਛੱਤ ਦੇ ਹੇਠਾਂ ਵਿੱਚ ਗੁਰੂ ਘਰ ਵਿਆਹ ਕਰਵਾਉਣਾ ਏ ਮੈਂ ਜ਼ਿੰਦਗੀ ਦਾ ਹਰ ਪਲ ਸੱਜਣਾਂ ਤੇਰੇ ਨਾਲ ਬਿਤਾਉਂਣਾ ਏ??
You May Also Like This
Shayari On Maa In Punjabi | पंजाबी में माँ पर शायरी
Punjabi Love Shayari 2 Lines ਚਾਹ ਦੀ ਪਹਿਲੀ ਘੁੱਟ ਤੈਨੂੰ ਪਿਆ ਕੇ ਕਦੇ ਮੈਂ ਘਰ ਦੀ ਖੰਡ ਬਚਾਇਆ ਕਰਦਾ ਸੀ..!!
ਤੇਰੇ ਝੂਠ ਤੇ ਵੀ ਸੱਚ ਵਾਂਗ਼ ਐਤਬਾਰ ਕਰਦੇ ਆਂ ਕਿ ਕਰੀਏ, ਸੱਜਣਾ ਅਸੀਂ ਤੈਨੂੰ ਪਿਆਰ ਕਰਦੇ ਆ..!
ਜਿੱਤ ਲੈਂਦੀ ਸੀ ਦਿਲ ਗੱਲਾਂ ਚਾਰ Karke, ਕਮਲਾ ਜਿਹਾ ਕਰ ਗਈ ਮੈਨੂੰ ਪਿਆਰ ਕਰਕੇ..!!
ਮਿੱਠੀ ਤੇਰੀ ਚਾਹ ਹੀਰੇ ਦਿਖਾ ਕੇ ਗਈ ਐ ਰਾਹ ਹੀਰੇ, ਤੂੰ ਤੇ ਤੇਰੀ ਚਾਹ ਨੇ ਕਰਵਾਤੀ ਵਾਹ ਵਾਹ ਹੀਰੇ..!!
ਬੁਰਾ ਤੋ ਹਰ ਕੋਈ ਹੈ ਜਾਨੀ, ਫ਼ਰਿਸ਼ਤੇ ਨਾ ਤੁੰਮ ਹੋ ਨਾ ਹਮ ਹੈਂ..!!
ਸਾਡੇ ਤਾਂ ਸੁਪਨਿਆਂ ਵਿੱਚ ਵਿ ਤੇਰੇ ਤੋਂ, ਇਲਾਵਾ ਕੋਈ ਹੋਰ ਨਹੀਂ ਆਉਂਦਾ ਤੇ ਜ਼ਿੰਦਗੀ ਵਿੱਚ ਕਿਵੇਂ..!!
ਰੱਬਾ ਤੇਰੇ ਅੱਗੇ ਇੱਕ ਦੁਆ ਕਰਦੇ ਹਾਂ , ਕਦੇ ਉਹਦੇ ਹਾਸੇ ਨਾਂ ਖੋਹੀ ਜਿਹਦੀ ਅਸੀਂ ਪਰਵਾਹ ਕਰਦੇ ਹਾ
ਤੂੰ ਨਾਲ ਤੁਰਨ ਦੀ ਹਾਮੀ ਤਾਂ ਭਰਦਾ ਸੱਜਣਾ ਮੰਜ਼ਿਲ ਦੀ ਕੀ ਔਕਾਤ ਸੀ ਕੇ ਸਾਨੂੰ ਨਾ ਮਿਲਦੀ
ਪਾਣੀ ਖੂਹਾਂ ਦਾ ਤੇ ਪਿਆਰ ਰੂਹਾਂ ਦਾ ਕਿਸਮਤ ਵਾਲੇ ਨੂੰ ਹੀ ਮਿੱਲਦਾ।
ਰੋਣ ਦੀ ਕੀ ਲੋੜ ਜੇ ਕੋਈ ਹਸਾਉਣ ਵਾਲਾ ਮਿਲ ਜਾਵੇ, ਟਾਈਮ ਪਾਸ ਦੀ ਕੀ ਲੋੜ ਜੇ, ਕੋਈ ਦਿਲੋ ਕਰਨ ਵਾਲਾ ਮਿਲ ਜਾਵੇ
Love Shayari In Punjabi For Girlfriend ਇਜਹਾਰ ਤੋਂ ਨਹੀਂ ਇੰਤਜ਼ਾਰ ਤੋਂ ਪਤਾ ਲੱਗਦਾ ਕੇ ਮਹੋਬਤ ਕਿੰਨੀ ਗਹਿਰੀ ਹੈ
ਤੈਨੂੰ ਦੇਖਣ ਦਾ ਜਨੂੰਨ ਹੋਰ ਵੀ ਗਹਿਰਾ ਹੁੰਦਾ ਹੈ, ਜਦ ਤੇਰੇ ਚਿਹਰੇ ਤੇ ਜ਼ੁਲਫ਼ਾਂ ਦਾ ਪਹਿਰਾ ਹੁੰਦਾ ਹੈ
ਸ਼ਿਕਾਇਤ ਤਾਂ ਖੁਦ ਨਾਲ ਆ, ਪਰ ਮੁਹੱਬਤ ਤਾਂ ਅੱਜ ਵੀ ਤੇਰੇ ਨਾਲ ਆ
ਪਿਆਰ ਨੂੰ ਮਹਿਸੂਸ ਕਰ ਲੈਣਾ ਵੀ ਤਾਂ ਇਬਾਦਤ ਹੈ, ਸ਼ੁਹ ਕੇ ਤਾਂ ਰੱਬ ਨੂੰ ਵੀ ਨੀ ਕਿਸੇ ਨੇ ਦੇਖਿਆ……
ਕੀਤਾ ਏ ਪਿਆਰ ਕੋਈ ਪਾਪ ਤਾ ਨਹੀ ਕੀਤਾ, ਰੱਬ ਨੇ ਕਰਾਇਆ ਏ ਅਸੀਂ ਆਪ ਤਾ ਨਹੀ ਕੀਤਾ
ਮੁਹੱਬਤ ਸੀ ਤੇਰੇ ਨਾਲ, ਜੇ ਮਤਲਬ ਹੁੰਦਾ ਤਾਂ ਤੇਰੀ ਫਿਕਰ ਨਾ ਹੁੰਦੀ |
♡ਜੇ ਕੁਝ ਸਿੱਖਣਾ ਤਾ ਅੱਖਾ ਨੂੰ ਪੜਣਾ ਸਿੱਖ, ਸ਼ਬਦਾ ਦੇ ਤਾ ਹਜਾਰਾ ਮਤਲਬ ਨਿਕਲਦੇ ਨੇ..
ਹੋਵੇ ਜੇ ਮਹਿਬੂਬ ਕਿਸੇ ਦਾ ਤੇਰੇ ਵਾਂਗੂ ਸੋਹਣਾ, ਰੱਬ ਦਾ ਸ਼ੁਕਰਗੁਜ਼ਾਰ ਬੰਦੇ ਨੂੰ ਚਾਹੀਦਾ ਫਿਰ ਹੋਣਾ !!